by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਆਪ ਸਰਕਾਰ ਆਉਣ ਤੋਂ ਬਾਅਦ ਲਗਾਤਾਰ ਹੀ ਅਧਿਕਾਰੀਆਂ ਦਾ ਤਬਾਦਲਾ ਕੀਤਾ ਜਾ ਰਿਹਾ ਹੈ। ਹੁਣ ਪੰਜਾਬ ਸਰਕਾਰ ਨੇ 24 IPS ਤੇ PPS ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ ।ਸਰਕਾਰ ਵਲੋਂ ਜਾਰੀ ਹੁਕਮ ਅਨੁਸਾਰ ਬਾਬੂ ਲਾਲ ਮੀਨਾ ਨੂੰ IG ਪ੍ਰਸ਼ਾਸਨ ਮੁਹਾਲੀ ਲਾਇਆ ਗਿਆ ਹੈ ।