by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ?) : ਸਪੇਨ 'ਚ ਗਰਮੀ ਕਾਰਨ 84 ਲੋਕਾਂ ਦੀ ਮੌਤ ਹੋਣ ਦਾ ਮਾਮਲਾ ਸਾਮਣੇ ਆਇਆ ਹੈ। ਜਾਣਕਾਰੀ ਅਨੁਸਾਰ 45 ਡਿਗਰੀ ਤੋਂ ਵੱਧ ਤਾਪਮਾਨ ਪਹੁੰਚ ਗਿਆ ਹੈ। ਜਿਸ ਕਾਰਨ ਕਈ ਇਲਾਕਿਆਂ 'ਚ ਗਰਮੀ ਬਹੁਤ ਪੈ ਰਹੀ ਹੈ । ਦੱਸ ਦਈਏ ਕਈ ਸ਼ਹਿਰਾ 'ਚ ਭਾਰੀ ਬਾਰਿਸ਼ ਹੋਣ ਨਾਲ ਜਾਨੀ ਨੁਕਸਾਨ ਹੋਇਆ ਹੈ ਤੇ ਕਈ ਲੋਕਾਂ ਦੀ ਮੌਤਾਂ ਵੀ ਹੋਇਆ ਹਨ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ 'ਚ ਤੇਜ਼ੀ ਨਾਲ ਵਾਧਾ ਹੋ ਸਕਦਾ ਹੈ। ਸਪੇਨ 'ਚ ਦੂਜੀ ਵਾਰ ਗਰਮੀ ਦਾ ਕਹਿਰ ਨਾਲ ਲੋਕਾਂ ਦੀ ਜਾਨ ਚੱਲ ਗਈ ਹੈ। ਦੇਸ਼ ਭਰ 'ਚ ਪਾ ਰਹੀ ਗਰਮੀ 829 ਲੋਕਾਂ ਦੀ ਜਾਨ ਲੈ ਚੁੱਕੀ ਹੈ। ਗਰਮੀ ਤੋਂ ਬਚਣ ਲਈ ਲੋਕਾਂ ਨੂੰ ਪਾਣੀ ਪੀਣਾ ਚਾਹੀਦਾ ਹੈ, ਕਸਰਤ ਕਰਨੀ ਚਾਹੀਦੀ ਹੈ।