26 ਜਨਵਰੀ ਤੋਂ ਪਹਿਲਾਂ ਪੰਜਾਬ ‘ਚ 91 ਅਫ਼ਸਰਾਂ ਦੇ ਹੋਏ ਤਬਾਦਲੇ

by jagjeetkaur

ਪੰਜਾਬ ਸਰਕਾਰ ਵੱਲੋੰ 26 ਜਨਵਰੀ ਤੋਂ ਪਹਿਲਾਂ ਪੰਜਾਬ 'ਚ 91 ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ।