by jaskamal
ਨਿਊਜ਼ ਡੈਸਕ : ਅੰਮ੍ਰਿਤਸਰ ਦੇ ਸਰਕਾਰੀ ਐਲੀਮੈਟਰੀ ਸਮਰਾਟ ਸਕੂਲ ਸੁਲਤਾਨਵਿੰਡ ਵਿਖੇ ਇਕ ਵਿਅਕਤੀ ਜਾਅਲੀ ਵੋਟ ਦਾ ਇਸਤੇਮਾਲ ਕਰਨ 'ਤੇ ਪੁਲਿਸ ਥਾਣਾ ਸੁਲਤਾਨਵਿੰਡ ਦੇ ਐੱਸਐੱਚਓ ਵੱਲੋਂ ਕਾਬੂ ਕੀਤਾ ਗਿਆ ਹੈ ਉੱਥੇ ਹੀ ਪੁਲਿਸ ਵੱਲੋਂ ਇਸ ਦੀ ਜਾਂਚ ਕੀਤੀ ਗਈ ਹੈ। ਉੱਥੇ ਹੀ ਜਾਅਲੀ ਵੋਟ ਪਾਉਣ ਦਾ ਇਕ ਮਾਮਲਾ ਲੁਧਿਆਣਾ ਤੋਂ ਵੀ ਆਇਆ ਸੀ ਉੱਥੇ ਵੀ ਇਕ ਵਿਅਕਤੀ ਵੱਲੋਂ ਜਾਅਲੀ ਵੋਟ ਪਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।
ਉੱਥੇ ਹੀ ਮੋਗੇ ਵਿੱਚ ਸੋਨੂੰ ਸੂਦ ਦੀ ਸ਼ਿਕਾਇਤ ਹੋਣ ਤੋਂ ਬਾਅਦ ਚੋਣ ਕਮਿਸ਼ਨ ਨੇ ਐਕਸ਼ਨ ਲੈਂਦੇ ਹੋਏ ਉਸ ਨੂੰ ਬੂਥ ਉੱਤੇ ਜਾਣ ਤੋਂ ਰੋਕਿਆ ਗਿਆ ਹੈ। ਪੰਜਾਬ ਦੇ ਕਈ ਥਾਵਾਂ ਉੱਤੇ ਲੜਾਈ ਹੋਣ ਦੀ ਖਬਰਾਂ ਸਾਹਮਣੇ ਆਈਆ ਹਨ।