by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਨਤੀਜੇ ਲਗਾਤਾਰ ਸਾਹਮਣੇ ਆ ਰਹੇ ਹਨ। ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਕਾਂਗਰਸ ਪਾਰਟੀ ਦੇ ਕੈਬਨਿਟ ਮੰਤਰੀਆਂ ਨੂੰ ਵੱਡਾ ਝਟਕਾ ਲੱਗਾ ਹੈ।
ਦੱਸ ਦੇਈਏ ਕਿ ਕੈਬਨਿਟ ਦੇ 15 ਮੰਤਰੀਆਂ 'ਚੋਂ ਸਿਰਫ 4 ਹੀ ਜਿੱਤ ਵੱਲ ਵੱਧ ਰਹੇ ਹਨ, ਉਥੇ 11 ਉਮੀਦਵਾਰ ਹਾਰ ਵੱਲ ਜਾ ਰਹੇ ਹਨ।
- ਅੰਮ੍ਰਿਤਸਰ ਸੈਂਟਰਲ ਤੋਂ ਓਮ ਪ੍ਰਕਾਸ਼ ਸੋਨੀ ਹਾਰ ਰਹੇ
- ਡੇਰਾ ਬਾਬਾ ਨਾਨਕ ਤੋਂ ਸੁਖਜਿੰਦਰ ਸਿੰਘ ਰੰਧਾਵਾ ਜਿੱਤ ਰਹੇ
- ਪਟਿਆਲਾ ਚੂਰਲ ਤੋਂ ਬ੍ਰਹਮ ਮਹਿੰਦਰਾ ਹਾਰ ਰਹੇ
- ਬਠਿੰਡਾ ਅਰਬਨ ਤੋਂ ਮਨਪ੍ਰੀਤ ਸਿੰਘ ਬਾਦਲ ਹਾਰ ਰਹੇ
- ਫਤਿਹਗੜ ਚੂੜੀਆਂ ਤੋਂ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਜਿੱਤ ਰਹੇ
- ਰਾਜਾ ਸਾਂਸੀ ਤੋਂ ਸੁਖਬਿੰਦਰ ਸਿੰਘ ਸਰਕਾਰੀਆ ਜਿੱਤ ਰਹੇ
- ਕਪੂਰਥਲਾ ਤੋਂ ਰਾਣਾ ਗੁਰਜੀਤ ਸਿੰਘ ਜਿੱਤ ਰਹੇ
- ਦੀਨਾਨਗਰ ਤੋਂ ਅਰੁਣਾ ਚੌਧਰੀ ਹਾਰ ਰਹੇ
- ਮਾਲੇਰਕੋਟਲਾ ਤੋਂ ਰਜ਼ੀਆ ਸੁਲਤਾਨਾ ਹਾਰ ਰਹੇ
- ਲੁਧਿਆਣਾ ਵੈਸਟ ਤੋਂ ਭਾਰਤ ਭੂਸ਼ਣ ਆਸ਼ੂ ਹਾਰ ਰਹੇ
- ਸੰਗਰੂਰ ਤੋਂ ਵਿਜੇ ਇੰਦਰ ਸਿੰਗਲਾ ਹਾਰ ਰਹੇ
- ਅਮਲੋਹ ਤੋਂ ਕਾਕਾ ਰਣਦੀਪ ਸਿੰਘ ਨਾਭਾ ਹਾਰ ਰਹੇ
- ਖੰਨਾ ਤੋਂ ਗੁਰਕੀਰਤ ਸਿੰਘ ਹਾਰ ਰਹੇ
- ਜਲੰਧਰ ਕੈਂਟ ਤੋਂ ਪ੍ਰਗਟ ਸਿੰਘ ਹਾਰ ਰਹੇ
- ਗਿੱਦੜਬਾਹਾ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਹਾਰ ਰਹੇ