by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਮ ਆਦਮੀ ਪਾਰਟੀ ਅਤੇ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਨਵੇਂ ਚੁਣੇ ਗਏ ਸੀਐਮ ਭਗਵੰਤ ਮਾਨ ਅੰਮ੍ਰਿਤਸਰ ਰੋਡ ਸ਼ੋਅ ਤੋਂ ਪਹਿਲਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਹਨ।
ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨਸਭਾ ਚੋਣਾਂ 2022 ਵਿੱਚ ਇਤਿਹਾਸਕ ਜਿੱਤ ਹਾਸਲ ਕੀਤੀ ਹੈ। ਇਸ ਜਿੱਤ ਦੀ ਖੁਸ਼ੀ ਵਿੱਚ ਆਮ ਆਦਮੀ ਪਾਰਟੀ ਵੱਲੋਂ ਅੰਮ੍ਰਿਤਸਰ ਵਿਖੇ ਧੰਨਵਾਦ ਮਾਰਚ ਕੱਢਿਆ ਜਾਵੇਗੀ।