Big Breaking: ਮਸ਼ਹੂਰ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਗੋਲੀਆਂ ਮਾਰ ਕੇ ਕਤਲ (Video)

by vikramsehajpal

ਮਸ਼ਹੂਰ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਗਿਆ। ਦੱਸ ਦਈਏ ਕਿ ਸੰਦੀਪ ਨੰਗਲ ਅੰਬੀਆਂ ਦਾ ਮੱਲੀਆਂ ਦੇ ਕਬੱਡੀ ਕੱਪ ਤੇ ਹੋਈ ਘਟਨਾ।