by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦਿੱਲ਼ੀ ਵਿੱਚ ਹਰਮੀਤ ਸਿੰਘ ਕਾਲਕਾ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ ਸੀ, ਇਸ ਕਾਰਨ ਉਨ੍ਹਾਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਨੇ ਵੱਡੀ ਕਾਰਵਾਈ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਵਿਚੋ ਬਾਹਰ ਕੱਢ ਦਿੱਤਾ ਹੈ।ਦਿੱਲ਼ੀ ਵਿੱਚ ਹਰਮੀਤ ਸਿੰਘ ਕਾਲਕਾ ਵੱਲੋਂ ਜੋ ਪ੍ਰੈਸ ਕਾਨਫਰੰਸ ਕੀਤੀ ਗਈ ਸੀ, ਇਸ ਕਾਰਨ ਉਨ੍ਹਾਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਨੇ ਵੱਡੀ ਕਾਰਵਾਈ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਵਿਚੋ ਬਾਹਰ ਕੱਢ ਦਿੱਤਾ ਹੈ।