by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦਿੱਲੀ ਦੇ ਉੱਪ ਰਾਜਪਾਲ ਅਨਿਲ ਬੈਜਲ ਨੇ ਅਸਤੀਫ਼ਾ ਦੇ ਦਿੱਤਾ। ਬੈਜਲ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣਾ ਅਸਤੀਫ਼ਾ ਰਾਮਨਾਥ ਕੋਵਿੰਦ ਨੂੰ ਭੇਜ ਦਿੱਤਾ ਹੈ। ਦੱਸਣਯੋਗ ਹੈ ਕਿ ਬੈਜਲ 'ਤੇ ਦਿੱਲੀ 'ਚ ਸ਼ਾਸਿਤ ਆਮ ਆਦਮੀ ਪਾਰਟੀ ਸਰਕਾਰ ਦਰਮਿਆਨ ਵੱਖ-ਵੱਖ ਮੁੱਦਿਆਂ 'ਤੇ ਤਨਾਤਨੀ ਰਹੀ ਹੈ।