by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਸੀਨੀਅਰ ਆਗੂ 'ਤੇ ਸਾਬਕਾ ਕੇਂਦਰੀ ਮੰਤਰੀ ਕਪਿਲ ਸਿੱਬਲ ਨੇ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਹੈ। ਕਾਂਗਰਸ ਦਾ ਪੱਲਾ ਛੱਡ ਸਿੱਬਲ ਨੇ ਸਮਾਜਵਾਦੀ ਪਾਰਟੀ ਨਾਲ ਚੱਲੇ ਗਏ ਹਨ। ਉਨ੍ਹਾਂ ਨੇ ਸਮਾਜਵਾਦੀ ਪਾਰਟੀ ਦੀ ਟਿਕਟ ’ਤੇ ਰਾਜ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਭਰਿਆ ਹੈ।