by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੀ 'ਆਪ' ਸਰਕਾਰ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 'ਇਕ ਵਿਧਾਇਕ, ਇਕ ਪੈਨਸ਼ਨ' ਆਰਡੀਨੈਂਸ 'ਤੇ ਹਸਤਾਖ਼ਰ ਕਰਨ ਤੋਂ ਇਨਕਾਰ ਕਰ ਦਿੱਤਾ। ਸੂਬਾ ਸਰਕਾਰ ਨੇ ਰਾਜਪਾਲ ਕੋਲ ਜਿਹੜੀ ਇਸ ਬਿੱਲ ਦੀ ਫਾਈਲ ਭੇਜੀ ਸੀ।
ਇਸ ਲਈ ਹੁਣ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵਿਧਾਇਕਾਂ ਨੂੰ ਮਿਲ ਰਹੀਆਂ ਕਈ-ਕਈ ਪੈਨਸ਼ਨਾਂ ਨੂੰ ਬੰਦ ਕਰ ਲਈ ਲਏ ਗਏ ਫ਼ੈਸਲੇ ਨੂੰ ਲਾਗੂ ਕਰਨ ਸਬੰਧੀ ਹੋਰ ਉਡੀਕ ਕਰਨੀ ਪਵੇਗੀ।