by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਡਰੱਗਜ਼ 'ਤੇ ਮਨੀ ਲਾਂਡਰਿੰਗ ਮਾਮਲੇ 'ਚ ਜੇਲ੍ਹ 'ਚ ਬੰਦ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ 'ਤੇ ਹਰਿਆਣਾ ਹਾਈਕੋਰਟ ਵੱਲੋਂ ਜ਼ਮਾਨਤ ਮਿਲ ਗਈ ਹੈ। ਹਾਈਕੋਰਟ 'ਚ ਬਹਿਸ ਪੂਰੀ ਹੋ ਗਈ ਸੀ, ਜਿਸ ਤੋਂ ਬਾਅਦ ਅਦਾਲਤ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।