by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਭਾਜਪਾ ਆਗੂ ਸੁਨੀਲ ਜਾਖੜ ਨਾਲ ਮੁਲਾਕਾਤ ਕਰ ਸਕਦੇ ਹਨ। ਅਮਿਤ ਸ਼ਾਹ ਸੁਨੀਲ ਜਾਖੜ ਦੀ ਪੰਚਕੂਲਾ ਸਥਿਤ ਰਿਹਾਇਸ਼ ਵਿਖੇ ਪੁੱਜ ਸਕਦੇ ਹਨ।ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨਾਲ ਵੀ ਮੁਲਾਕਾਤ ਕੀਤੀ ਜਾਵੇਗੀ। ਗ੍ਰਹਿ ਮੰਤਰੀ ਭਾਜਪਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ’ਚ ਸੂਬਾ ਭਾਜਪਾ ਪੰਜਾਬ ਭਰ ਦੇ ਜ਼ਿਲ੍ਹਾ ਪ੍ਰਧਾਨਾਂਨਾਲ ਬੈਠਕ ਕਰਨਗੇ।