by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੁਜਰਾਤ ’ਚ ਇਕ ਖੇਤ ’ਚ 2 ਸਾਲ ਦਾ ਬੱਚਾ ਡੂੰਘੇ ਬੋਰਵੈੱਲ ’ਚ ਡਿੱਗ ਗਿਆ, ਜਿਸ ਨੂੰ ਕਰੀਬ 40 ਮਿੰਟਾਂ ਬਾਅਦ ਬਾਹਰ ਕੱਢਿਆ ਗਿਆ। ਬੱਚੇ ਦੀ ਹਾਲਤ ਹੁਣ ਸਥਿਰ ਹੈ। ਦੱਸਿਆ ਜਾ ਰਹੀਆਂ ਹੈ ਕਿ ਬੱਚਾ 20-25 ਫੁੱਟ ਦੀ ਡੂੰਘਾਈ 'ਚ ਜਾ ਕੇ ਫਸ ਗਿਆ। ਜ਼ਿਲ੍ਹਾ ਪ੍ਰਸ਼ਾਸਨ ਦੇ ਸਟਾਫ ਅਤੇ ਲੋਕਾਂ ਦੀ ਮਦਦ ਨਾਲ ਬਚੇ ਨੂੰ ਉਸ ਤੋਂ ਬਹਾਰ ਨਿਕਲੀਆਂ ਗਿਆ ਹੈ । ਬੱਚੇ ਨੂੰ ਨਿੱਜੀ ਹਸਪਤਾਲ 'ਚ ਦਾਖ਼ਿਲ ਕਰਵਾਇਆ ਗਿਆ ਹੈ । ਉਨ੍ਹਾਂ ਦੱਸਿਆ ਕਿ ਬੱਚੇ ਦੀ ਹਾਲਤ ਸਥਿਰ ਹੈ।