by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਕੈਂਟ ’ਚ ਹਾਕੀ ਟੀਮ ਦੇ ਖਿਡਾਰੀ ਗੁਰਪ੍ਰੀਤ ਸਿੰਘ ਦੀ ਪਤਨੀ ਨੇ ਖ਼ੁਦਕੁਸ਼ੀ ਕਰ ਲਈ ਹੈ ਅਤੇ ਜਿਸ ਨੂੰ ਹਸਪਤਾਲ ਦਾਖਿਲ ਕਰਵਾਈਆਂ ਗਿਆ । ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।
ਏ. ਐੱਸ. ਆਈ. ਤਰਸੇਮ ਕੌਰ ਨੇ ਦੱਸਿਆ ਕਿ ਮ੍ਰਿਤਕਾ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ’ਤੇ ਪੁਲਿਸ ਵੱਲੋਂ ਬਣਦੀ ਕਾਨੂੰਨ ਕਾਰਵਾਈ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਹਰਜਿੰਦਰ ਕੌਰ ਨੇ ਮਾਨਸਿਕ ਪਰੇਸ਼ਾਨੀ ਕਾਰਨ ਇਹ ਗਲਤ ਕਦਮ ਚੁੱਕਿਆ ਹੈ।