by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਖਰਾਬ ਹੋਣ ਤੋਂ ਬਾਅਦ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਪ੍ਰਕਾਸ਼ ਸਿੰਘ ਬਾਦਲ ਨੂੰ ਕਈ ਵਾਰ ਉਲਟੀਆਂ ਆਈਆਂ ਪਰ ਹੁਣ ਉਨ੍ਹਾਂ ਦੀ ਹਾਲਤ ਸਥਿਰ ਹੈ। ਉਨ੍ਹਾਂ ਨੂੰ ਪੇਟ ਸਬੰਧੀ ਸ਼ਿਕਾਇਤਾਂ ਤੋਂ ਬਾਅਦ ਪੀਜੀਆਈ 'ਚ ਦਾਖਲ ਕਰਵਾਇਆ ਗਿਆ ਸੀ।