by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਿਲੌਰ ਵਿਖੇ ਬਲੈਰੋ ਕਾਰ ਦੀ ਟਰੱਕ ਨਾਲ ਟੱਕਰ ਹੋਣ ਨਾਲ 6 ਸਾਲਾ ਬੱਚੇ ਏਕਮ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਦੂਜਾ ਬੱਚਾ ਅਤੇ ਕਾਰ ਚਾਲਕ ਮਨਜੀਤ ਸਿੰਘ ਵਾਸੀ ਅੰਮ੍ਰਿਤਸਰ ਗੰਭੀਰ ਜ਼ਖ਼ਮੀ ਹੋ ਗਏ।
ਦੇ ਏ. ਐੱਸ. ਆਈ. ਵਿਜੇ ਕੁਮਾਰ ਨੇ ਦੱਸਿਆ ਕਿ ਟਰੱਕ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਤੇ ਟਰੱਕ ਨੂੰ ਕਬਜ਼ੇ ’ਚ ਲੈ ਲਿਆ ਹੈ, ਿਜਸ ’ਚ ਸੀਮੈਂਟ ਲੋਡ ਕੀਤਾ ਹੋਇਆ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ। ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।