by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮਾਨਸਾ 'ਚ ਇੱਕ ਮਾਮਲਾ ਸਾਮਣੇ ਆਇਆ ਹੈ ਜਿਥੇ ਇਕ ਵਕੀਲ ਵੱਲੋਂ ਥਾਣੇ ਦੇ ਅੰਦਰ SHO ਦੀ ਕੁੱਟਮਾਰ ਕੀਤੀ ਗਈ ਹੈ । ਜਾਣਕਾਰੀ ਅਨੁਸਾਰ SHO ਸਣੇ ਇੱਕ ਹੋਰ ਵਿਅਕਤੀ ਦੇ ਸੱਟਾਂ ਲੱਗੀਆਂ ਹਨ । ਜਿਨ੍ਹਾਂ ਨੂੰ ਮੌਕੇ ਤੇ ਹਸਪਤਾਲ 'ਚ ਦਾਖਿਲ ਕਰਵਾਇਆ ਗਿਆ । ਪੁਲਿਸ ਨੇ ਮਾਮਲਾ ਦਰਜ ਕਰਕੇ ਵਕੀਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵਕੀਲ ਨੂੰ ਥਾਣੇ'ਚ ਇੱਕ ਕੇਸ ਦੇ ਨਿਪਟਾਰੇ ਲਈ ਸੱਦਿਆ ਗਿਆ ਸੀ।