ਨਾਜਾਇਜ਼ ਸੰਬੰਧਾਂ ਤੋਂ ਪ੍ਰਰੇਸ਼ਾਨ ਪਤੀ ਨੇ ਪਤਨੀ ਤੇ ਉਸ ਦੇ ਪ੍ਰੇਮੀ ਦਾ ਕੀਤਾ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਿਮਾਚਲ ਪ੍ਰਦੇਸ਼ ਦੇ ਮਨਾਲੀ 'ਚ ਨਾਜਾਇਜ਼ ਸੰਬੰਧਾਂ ਤੋਂ ਦੁਖ਼ੀ ਪਤੀ ਨੇ ਪਤਨੀ ਤੇ ਉਸ ਦੇ ਪ੍ਰੇਮੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਉਸ ਨੇ ਖ਼ੁਦ ਨੂੰ ਵੀ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ।

ਜਾਣਕਾਰੀ ਅਨੁਸਾਰ ਔਰਤ ਦਾ ਪਤੀ ਦਿੱਲੀ ਤੋਂ ਮਨਾਲੀ ਪਹੁੰਚਿਆ ਤਾਂ ਉਸ ਨੇ ਪਤਨੀ ਨੂੰ ਪ੍ਰੇਮੀ ਨਾਲ ਹੋਟਲ 'ਚ ਇਤਰਾਜ਼ਯੋਗ ਹਾਲਤ 'ਚ ਵੇਖਿਆ। ਗੁੱਸੇ 'ਚ ਆਏ ਪਤੀ ਨੇ ਪਤਨੀ ਅਤੇ ਉਸ ਦੇ ਪ੍ਰੇਮੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ, ਫਿਰ ਖ਼ੁਦ ਨੂੰ ਵੀ ਗੋਲੀ ਮਾਰ ਲਈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ