by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੰਗਰੂਰ ਜ਼ਿਮਨੀ ਚੋਣ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਜੀਤ ਸਿੰਘ ਮਾਨ ਵੱਡੀ ਜਿੱਤ ਦਰਜ ਕੀਤੀ ਹੈ। ਸਿਮਰਜੀਤ ਸਿੰਘ ਮਾਨ ਦੀ ਜਿੱਤ ਮਗਰੋਂ ਭਾਜਪਾ ਦੇ ਕੌਮੀ ਬੁਲਾਰੇ ਆਰ. ਪੀ. ਸਿੰਘ ਨੇ ਟਵੀਟ ਕੀਤਾ, ‘‘ਤੁਸੀਂ ਪੰਜਾਬੀਆਂ ਨੂੰ ਪਿੱਛੇ ਨਹੀਂ ਲਾ ਸਕਦੇ। ਤੁਸੀਂ ਬਰਗਾੜੀ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦਾ ਵਾਅਦਾ ਕੀਤਾ ਸੀ ਤੇ ਪੂਰਾ ਕਰਨ ’ਚ ਅਸਫ਼ਲ ਰਹੇ।