by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ_ : ਲੁਧਿਆਣਾ 'ਚ ਇਕ 12 ਸਾਲਾਂ ਗੂੰਜਣ ਨਾਂ ਦੇ ਬੱਚੇ ਨੂੰ ਲੁਟੇਰਿਆਂ ਨੇ ਚਾਕੂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਗੂੰਜਣ ਅਡਿਆਂ ਦੀ ਰੇਹੜੀ ਲਗਾਉਦਾ ਸੀ ਤੇ ਉਹ ਰੇਹੜੀ ਬੰਦ ਕਰਕੇ ਆਪਣੇ ਘਰ ਜਾ ਰਹੀ ਸੀ ਕਿ 2 ਲੁਟੇਰਿਆਂ ਨੇ ਮੋਬਾਈਲ ਖੋਹਣ ਲਗੇ ਹੈ। ਉਸ ਨੇ ਉਨ੍ਹਾਂ ਦਾ ਵਿਰੋਧ ਕੀਤਾ ਜਿਸ ਤੋ ਬਾਅਦ ਲੁਟੇਰਿਆਂ ਨੇ ਉਸ ਦਾ ਚਾਕੂ ਮਾਰ ਦਿੱਤਾ ਅਤੇ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਪਰਿਵਾਰਿਕ ਮੈਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੋ ਗਿਆ ਹੈ । ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।