by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਨੇ ਕਿਹਾ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਤੇ ਹਰਿਆਣਾ ਦੋਵਾਂ ਦੇ ਮੁੱਖ ਮੰਤਰੀ ਇੱਕੋ ਭਾਸ਼ਾ ਬੋਲ ਰਹੇ ਹਨ।
ਪੰਜਾਬ ਦੇ ਮੁੱਖ ਮੰਤਰੀ ਪੰਜਾਬ ਦੇ ਹੱਕਾਂ 'ਤੇ ਨਹੀਂ ਬੋਲ ਰਹੇ। ਪਾਣੀ ਦੇ ਮੁੱਦਿਆਂ ਤੇ ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਦੇ ਮੁੱਦੇ ਉਤੇ ਭਗਵੰਤ ਮਾਨ ਕਿਉਂ ਨਹੀਂ ਬੋਲ ਰਹੇ। ਕਾਂਗਰਸ ਸਰਕਾਰ ਨੇ ਹਮੇਸ਼ਾ ਪੰਜਾਬ ਨਾਲ ਧੋਖਾ ਕੀਤਾ ਹੈ ।