by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਕਾਲੀ ਦਲ ਦੇ ਸੀਨੀਅਰ ਆਗੂ ਨਿਰਮਲ ਸਿੰਘ ਕਾਹਲੋਂ ਦਾ ਦਿਹਾਂਤ ਹੋ ਗਿਆ ਹੈ। ਜੋ ਕੀ ਭਾਜਪਾ ਸਰਕਾਰ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੀ ਰਹੇ ਚੁੱਕੇ ਸਨ। ਜਾਣਕਾਰੀ ਅਨੁਸਾਰ ਨਿਰਮਲ ਸਿੰਘ ਕਾਹਲੋਂ ਦਾ ਅੰਮ੍ਰਿਤਸਰ ਦੇ ਇਕ ਹਸਪਤਾਲ 'ਚ ਇਲਾਜ ਦੌਰਾਨ ਦਿਹਾਂਤ ਹੋ ਗਿਆ ਹੈ। ਹਲਕਾ ਫਤਿਹਗ੍ਹੜ ਚੂਡੀਆਂ ਦੇ ਆਗੂ ਕਾਹਲੋਂ ਦੇ ਦਿਹਾਂਤ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, CM ਮਾਨ ਸਮੇਤ ਹੋਰ ਵੀ ਆਗੂ ਦੁੱਖ ਪ੍ਰਗਟ ਕਰਨ ਲਈ ਪਹੁੰਚੇ ਹਨ।