by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ CM ਮਾਨ ਵਿਆਹ ਤੋਂ ਬਾਅਦ ਪਹਿਲੀ ਵਾਰ ਆਪਣੇ ਸਹੁਰੇ ਘਰ ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲੇ ਦੇ ਪਿਹੋਵਾ ਸਥਿਤ ਤਿਲਕ ਕਾਲੋਨੀ ਪਹੁੰਚੇ ਹਨ। ਜਿੱਥੇ ਉਨ੍ਹਾਂ ਦਾ ਪਤਨੀ ਗੁਰਪ੍ਰੀਤ ਕੌਰ ਨਾਲ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਦੌਰਾਨ ਸੁਰੱਖਿਆ ਦੇ ਵੀ ਪੂਰੇ ਪ੍ਰਬੰਧ ਕੀਤੇ ਗਏ ਸਨ। ਦੱਸ ਦਈਏ ਕਿ ਭਗਵੰਤ ਮਾਨ ਨੇ ਹੱਥ ਹਿਲਾ ਕੇ ਲੋਕਾਂ ਦਾ ਸਵਾਗਤ ਕਰਨ ਤੇ ਧੰਨਵਾਦ ਕੀਤਾ।
ਜਿਕਰਯੋਗ ਹੈ ਕਿ CM ਮਾਨ ਦੀ ਇਹ ਦੂਸਰਾ ਵਿਆਹ ਹੈ ਉਨ੍ਹਾਂ ਨੇ ਚੰਡੀਗੜ੍ਹ 'ਚ ਸਾਦੇ ਤਰੀਕੇ ਹਨ ਕਰਵਾਇਆ ਹੈ। ਉਨ੍ਹਾਂ ਦਾ ਪਹਿਲਾਂ ਵਿਆਹ ਇੰਦਰਪ੍ਰੀਤ ਕੌਰ ਨਾਲ ਹੋਇਆ ਸੀ cm ਮਾਨ ਦਾ ਇਕ ਪੁੱਤ ਤੇ ਧੀ ਵੀ ਹੈ ਉਨ੍ਹਾਂ ਦਾ ਆਪਣੀ ਪਹਿਲੀ ਪਤਨੀ ਨਾਲ ਤਲਾਕ 2015 ਚ ਹੋਇਆ ਸੀ।