ਮੁਫ਼ਤ ਬਿਜਲੀ ਨੂੰ ਲੈ ਕੇ CM ਮਾਨ ਦਾ ਵੱਡਾ ਐਲਾਨ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : CM ਮਾਨ ਨੇ ਮੁਫ਼ਤ ਬਿਜਲੀ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ ਹੁਣ ਪੰਜਾਬ 'ਚ ਲੋਕਾਂ ਨੂੰ 600 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਵੇਗੀ। CM ਭਗਵੰਤ ਮਾਨ ਨੇ ਹੀ ਟਵਿੱਟਰ ਰਾਹੀਂ ਲੋਕਾਂ ਨਾਲ ਖ਼ੁਸ਼ਖ਼ਬਰੀ ਸਾਂਝੀ ਕੀਤੀ ਹੈ ਕਿ 'ਬਿਜਲੀ ਗਰੰਟੀ ਸੰਬੰਧੀ ਬਹੁਤ ਵੱਡੀ ਖ਼ੁਸ਼ਖ਼ਬਰੀ ਪੰਜਾਬੀਆਂ ਨਾਲ ਸਾਂਝੀ ਕਰਨ ਜਾ ਰਿਹਾ ਹਾਂ' 1 ਜੁਲਾਈ ਤੋਂ ਮੁਫ਼ਤ ਬਿਜਲੀ ਦਾ ਵਾਅਦਾ ਲਾਗੂ ਹੋ ਗਿਆ ਤੇ ਜੁਲਾਈ-ਅਗਸਤ ਦਾ ਬਿਲ ਸਤੰਬਰ ਦੇ ਪਹਿਲੇ ਹਫ਼ਤੇ ਆਵੇਗਾ। ਉਨ੍ਹਾਂ ਨੇ ਕਿਹਾ ਕਿ 51 ਲੱਖ ਘਰਾਂ ਨੂੰ ਬਿਜਲੀ ਦਾ ਬਿਲ ਜ਼ੀਰੋ ਆਵੇਗ।

https://twitter.com/BhagwantMann/status/1548246593367080960?s=20&t=QXvS5zk-_x-lAuUHjEOS4w