MSP Committee ਨੂੰ ਲੈ ਕੇ CM Mann ਨੇ ਕੇਂਦਰ ਸਰਕਾਰ ਅੱਗੇ ਰੱਖੀ ਇਹ ਮੰਗ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : MSP ਕਮੇਟੀ 'ਚੋ ਪੰਜਾਬ ਨੂੰ ਬਾਹਰ ਰੱਖਣ ਨੂੰ ਲੈ ਕੇ ਮੁੱਖ ਮੰਤਰੀ ਮਾਨ ਨੇ PM ਮੋਦੀ ਤੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੂੰ ਪੱਤਰ ਲਿਖਿਆ ਹੈ। CM ਮਾਨ ਨੇ ਕਿਹਾ ਕਿਬ ਪੰਜਾਬ ਦੇ ਕਿਸਾਨਾਂ ਨੂੰ ਉਨ੍ਹਾਂ ਦਾ ਹੱਕ ਦੇਣਾ ਚਾਹੀਦਾ ਹੈ। CM ਮਾਨ ਨੇ ਕਿਹਾ ਕਿ MSP ਕਮੇਟੀ 'ਚ ਪੰਜਾਬ ਦੀ ਨੁਮਾਇੰਦਗੀ ਨੂੰ ਲੈਕੇ PM @narendramodi ,HM @AmitShah ਤੇ ਖੇਤੀਬਾੜੀ ਮੰਤਰੀ @nstomar ਨੂੰ ਚਿੱਠੀ ਲਿਖ ਮੰਗ ਕੀਤੀ ਕਿ ਕਮੇਟੀ 'ਚ ਪੰਜਾਬ ਦੀ ਬਣਦੀ ਨੁਮਾਇੰਦਗੀ ਨੂੰ ਯਕੀਨੀ ਬਣਾਇਆ ਜਾਵੇ। ਪੰਜਾਬ ਦੇ ਕਿਸਾਨਾਂ ਨੇ ਹਰੀ ਕ੍ਰਾਂਤੀ ‘ਚ ਵੱਡਾ ਹਿੱਸਾ ਪਾਇਆ ਹੈ ਤੇ ਉਹਨਾਂ ਦੇ ਹੱਕਾਂ ਨੂੰ ਵਿਸਾਰਿਆ ਨਹੀਂ ਜਾ ਸਕਦਾ।

https://twitter.com/BhagwantMann/status/1550368609230540800?s=20&t=s-lRUa3RVziHqqYNlnaTPg