by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : CM ਮਾਨ ਨੇ ਸ਼ਹੀਦ ਕੁਲਦੀਪ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੇ ਕਿਹਾ ਕਿ ਪਰਿਵਾਰ ਨੂੰ ਹਰ ਸੰਭਵ ਮਦਦ ਦਿਤੀ ਜਾਵੇਗੀ। CM ਮਾਨ ਨੇ ਸ਼ਹੀਦ ਕੁਲਦੀਪ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਦਾ ਚੈਕ ਵੀ ਸੌਂਪਿਆ। ਦੱਸ ਦਈਏ ਕਿ cm ਮਾਨ ਸ਼ਹੀਦ ਸੈਨਿਕ ਦੇ ਜਦੀ ਪਿੰਡ ਲੋਹਕੇ ਕਲਾਂ ਵਿਖੇ ਪਰਿਵਾਰ ਮੈਬਰਾਂ ਨਾਲ ਮਿਲੇ ਤੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ। ਭਰਤੀ ਫੋਜ ਦੇ 21 ਸਿੱਖ ਰੈਜੀਮੈਂਟ ਦੇ ਜਵਾਨ ਕੁਲਦੀਪ ਸਿੰਘ ਦੇ ਦੇਸ਼ ਦੀਆ ਸਰਹੱਦ ਦੀ ਰਾਖੀ ਕਰਦੇ ਸ਼ਹੀਦ ਹੋ ਗਏ। ਉਨ੍ਹਾਂ ਨੇ ਕਿਹਾ ਪੰਜਾਬ ਸਰਕਾਰ ਇਸ ਬਹਾਦਰੀ ਲਈ ਸਲੈਮ ਕਰਦੇ ਹਨ।