by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਸਰਕਾਰ ਵਲੋਂ ਮੁਫ਼ਤ ਬਿਜਲੀ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਨੋਟੀਫਿਕੇਸ਼ਨ 'ਚ ਕਿਹਾ ਗਿਆ ਹੈ ਕਿ ਸਰਕਾਰੀ ਖੇਡ ਸੰਸਥਾਵਾਂ, ਸਰਕਾਰੀ ਡਿਸਪੈਂਸਰੀ, ਪੂਜਾ ਸਥਾਨ ਸੈਨਿਕ ਰੈਸਟ ਹਾਊਸ,ਨੂੰ ਛੱਡ ਕੇ ਘਰੇਲੂ ਖਪਤਕਾਰਾਂ ਨੂੰ 600 ਯੁਨਿਟ ਦੋ ਮਹੀਨੇ ਜਾਂ 300 ਯੁਨਿਟ ਮਹੀਨਾ ਮੁਫ਼ਤ ਬਿਜਲੀ ਦਿੱਤੀ ਜਾਵੇਗੀ। ਇਹ 1 ਜੁਲਾਈ ਤੋਂ ਸ਼ੁਰੂ ਕੀਤਾ ਜਾਵੇਗਾ।