by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਿਮਾਚਲ ਪ੍ਰਦੇਸ਼ ਤੋਂ ਇਕ ਮਾਮਲਾ ਸਾਮਣੇ ਆਇਆ ਹੈ। ਜਿਥੇ 6ਸਾਲ ਦੀ ਬੱਚੀ ਨਾਲ ਇਕ ਨੌਜਵਾਨ ਵਲੋਂ ਬਲਾਤਕਾਰ ਕੀਤਾ ਗਿਆ ਹੈ। ਪੀੜਤ ਕੁੜੀ ਦੀ ਮਾਂ ਨੇ ਪੁਲਿਸ ਨੂੰ ਇਸ ਮਾਮਲੇ ਦੀ ਜਾਣਕਾਰੀ ਦਿੱਤੀ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਲੜਕੀ ਨੂੰ ਇਲਾਜ ਲਈ ਹਸਪਤਾਲ 'ਚ ਦਾਖਿਲ ਕਰਵਾਈ ਗਿਆ ਹੈ। ਦੱਸਿਆ ਜਾ ਰਿਹਾ ਹੈ 20 ਸਾਲਾ ਨੌਜਵਾਨ ਨੇ 6 ਸਾਲ ਦੀ ਬੱਚੀ ਨੂੰ ਹਵਸ ਦਾ ਸ਼ਿਕਾਰ ਬਣਾਇਆ ਹੈ। ਉਨ੍ਹਾਂ ਨੇ ਦਸਿਆ ਕਿ ਦੋਸ਼ੀ ਉਨ੍ਹਾਂ ਦੇ ਪਿੰਡ ਦਾ ਹੀ ਰਹਿਣ ਵਾਲਾ ਹੈ।