by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦ੍ਰੋਪਦੀ ਮੁਰਮੂ 25 ਜੁਲਾਈ ਨੂੰ 15ਵੇ ਰਾਸ਼ਟਰਪਤੀ ਦੀ ਸਹੁੰ ਚੁੱਕਣਗੇ। ਦੱਸ ਦਈਏ ਕਿ ਦ੍ਰੋਪਦੀ ਮੁਰਮੂ ਭਾਰਤ ਦੀ ਪਹਿਲੀ ਆਦਿਵਾਸੀ ਮਹਿਲਾ ਰਾਸ਼ਟਰਪਤੀ ਬਣੇ ਹਨ ਦ੍ਰੋਪਦੀ ਮੁਰਮੂ ਨੇ ਵਿਰੋਧੀ ਧਿਰ ਉਮੀਦਵਾਰ ਯਸ਼ਵੰਤ ਸਿਨਹਾ ਨੂੰ ਚੋਣਾਂ 'ਚ ਹਰਾਇਆ ਹੈ।
ਜਾਣਕਾਰੀ ਅਨੁਸਾਰ ਰਿਤ੍ਰਨਿਗ ਅਧਿਕਾਰੀ ਨੇ 10 ਘੰਟੇ ਤੋਂ ਵੱਧ ਚੱਲੀ ਵੋਟਾਂ ਦੀ ਗਿਣਤੀ ਪ੍ਰਕਿਆ ਤੋਂ ਬਾਅਦ ਮੁਰਮੂ ਨੂੰ ਜੇਤੂ ਐਲਾਨਿਆ ਗਿਆ ਸੀ। ਉਨ੍ਹਾਂ ਨੇ 6,76,803 ਵੋਟਾਂ ਤੋਂ ਜਿੱਤ ਹਾਸਿਲ ਕੀਤੀ ਹੈ। ਉਹ ਸੱਭ ਤੋਂ ਛੋਟੀ ਉਮਰ ਦੀ ਰਾਸ਼ਟਰਪਤੀ ਹੋਵੇਗੀ।ਮੁਰਮੂ ਨੂੰ ਭਾਰਤ ਦੇ ਚੀਫ ਜਸਟਿਸ ਦੁਆਰਾ ਸਹੁੰ ਚੁਕਾਈ ਜਾਵੇਗੀ। ਜਿਸ ਤੋਂ ਬਾਅਦ ਉਹ ਆਪਣੀ ਰਾਸ਼ਟਰਪਤੀ ਵਾਲੀ ਸੀਟ ਤੇ ਬੈਠ ਗਏ।