by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿੱਚ ਕਾਂਸਟੇਬਲਾਂ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ 4358 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਦੇਣ ਹੈ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਸਮਾਗਮ ਚੰਡੀਗੜ੍ਹ ਵਿੱਚ ਰੱਖਿਆ ਗਿਆ ਹੈ। ਜਿਸ ਵਿੱਚ ਮੁੱਖ ਮੰਤਰੀ ਵਲੋਂ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੰਡਦੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਦੇ 4358 ਕਾਂਸਟੇਬਲਾਂ ਦੀ ਭਰਤੀ ਪ੍ਰੀਖਿਆ ਦੇ ਨਤੀਜੇ ਪਾਸ ਹੋ ਗਏ ਸੀ । ਚੁਣੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ।