by jaskamal
ਨਿਊਜ਼ ਡੈਸਕ ( ਰਿੰਪੀ ਸ਼ਰਮਾ) : PM ਨਰਿੰਦਰ ਮੋਦੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਵਾਸੀਆਂ ਨੂੰ ਵਧਾਇਆ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿਖਿਆਵਾਂ ਸਮਾਜ ਨੂੰ ਵਧੇਰੇ ਤੇ ਦਿਆਲੂ ਬਵਾਉਦੀਆਂ ਹਨ। ਗੁਰੂ ਜੀ ਦੀਆਂ ਇਹ ਸਿਖਿਆਵਾਂ ਲੋਕਾਂ ਨੂੰ ਬਹੁਤ ਤਾਕਤ ਦਿੰਦਿਆਂ ਹਨ। ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਇਕ ਪਵਿੱਤਰ ਗ੍ਰੰਥ ਹੈ। ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਸਾਨੂੰ ਚੰਗਾ ਇਨਸਾਨ ਬਣਾਉਦੀ ਹੈ। ਉਨ੍ਹਾਂ ਦੇ ਦੱਸੇ ਰਾਹਾਂ ਤੇ ਚਲਣ ਨਾਲ ਜਿੰਦਗੀ ਸਫਲ ਹੋ ਜਾਂਦੀ ਹੈ।