by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਪੂਰਥਲਾ ਦੇ MLA ਰਾਣਾ ਗੁਰਜੀਤ ਦੀ ਕਾਰ ਦਾ ਭਿਆਨਕ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਹਾਦਸੇ ਵਿੱਚ ਰਾਣਾ ਗੁਰਜੀਤ ਸਿੰਘ ਦੀ ਕਾਰ ਖੱਡ ਵਿੱਚ ਡਿੱਗ ਗਈ। ਫਿਲਹਾਲ ਇਸ ਹਾਦਸੇ ਦੌਰਾਨ ਵਿਧਾਇਕ ਰਾਣਾ ਗੁਰਜੀਤ ਵਾਲ ਵਾਲ ਬਚ ਗਏ ਹਨ। ਉਨ੍ਹਾਂ ਨੂੰ ਗੱਡੀ 'ਚੋ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਕਿਸੇ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।