by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੰਯੁਕਤ ਕਿਸਾਨ ਮੋਰਚਾ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਫਿਰ ਪ੍ਰਦਸ਼ਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨਿਆ ਤਾਂ ਉਨ੍ਹਾਂ ਵਲੋਂ 29 ਸਤੰਬਰ ਨੂੰ ਪਿੰਡ ਧਨੋਵਾਲੀ ਕੋਲ ਜਲੰਧਰ ਦਿੱਲੀ ਨੈਸ਼ਨਲ ਹਾਈਵੇਅ ਨੂੰ ਜਾਮ ਕਰਕੇ ਧਰਨਾ ਪ੍ਰਦਸ਼ਨ ਕੀਤਾ ਜਾਵੇਗਾ। ਇਸ ਧਰਨੇ ਨਾਲ ਆਮ ਲੋਕਾਂ ਨੂੰ ਵੀ ਕਾਫੀ ਮੁਸ਼ਲਿਕਾਂ ਦਾ ਸਾਹਮਣਾ ਕਰਨਾ ਪਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾ ਵੀ ਗੰਨੇ ਦੇ ਰੇਟ 450 ਰੁਪਏ ਪ੍ਰਤੀ ਕੁਇੰਟਲ ਤੇ ਖੰਡ ਮਿੱਲਾਂ ਨੂੰ 1 ਨਵੰਬਰ ਤੋਂ ਸ਼ੁਰੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ । ਇਸ ਤੋਂ ਇਲਾਵਾ ਕੋਰੋਨਾ ਦੌਰਾਨ ਨੁਕਸਾਨੀ ਝੋਨੇ ਦੀ ਫਸਲ ਤੇ ਲੰਪੀ ਸ੍ਕਿਨ ਕਾਰਨ ਪਸ਼ੂਆਂ ਦੇ ਹੋਏ ਨੁਕਸਾਨ ਲਈ ਵੀ ਮੁਆਵਜ਼ਾ ਦਿੱਤੇ ਜਾਵੇਗਾ। ਉਨ੍ਹਾਂ ਨੇ ਕਿਹਾ ਜੇਕਰ ਸਾਡੀ ਮੰਗਾਂ ਨਹੀਂ ਮੰਨਿਆ ਗਿਆ ਤਾਂ 20ਸਤੰਬਰ ਨੂੰ ਵੀ ਧਿਰਾਂ ਪ੍ਰਦਸ਼ਨ ਕੀਤਾ ਜਾਵੇਗਾ ।