by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ): ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਜਨਮ ਸਿੰਘ ਦੀ ਵਧਾਈ, ਮੈ ਉਨ੍ਹਾਂ ਦੀ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ । ਮਨਮੋਹਨ ਸਿੰਘ ਨੇ ਕਿਹਾ 2004 ਵਿੱਚ 14ਵੀ ਲੋਕ ਸਭਾ ਚੋਣਾਂ ਵਿੱਚ ਭਾਰਤ ਦੇ 13ਵਰਵੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਸੀ। ਉਨ੍ਹਾਂ ਨੂੰ 1990 ਦੇ ਦਹਾਕੇ ਵਿੱਚ ਦੇਸ਼ ਦੀ ਆਰਥਿਕ ਸੁਧਾਰ ਲਈ ਜਾਣੀਆਂ ਜਾਂਦਾ ਹੈ ।