by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਮਰੀਕਾ ਦੇ ਕੈਰੀਲੋਨਾ ਸੂਬੇ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਜਿਥੇ ਰਿਹਾਇਸ਼ ਇਲਾਕੇ 'ਚ ਗੋਲੀਬਾਰੀ ਦੌਰਾਨ ਇਕ ਪੁਲਿਸ ਅਧਿਕਾਰੀ ਸਮੇਤ 5 ਲੋਕਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਨਿਉਸ ਰਿਵਰ ਗ੍ਰੀਨਵੇਅ 'ਤੇ ਕਈ ਲੋਕਾਂ ਨੂੰ ਗੋਲੀ ਮਾਰੀ ਗਈ ਸੀ ਤੇ ਪੁਲਿਸ ਅਧਿਕਾਰੀਆਂ ਨੇ ਸ਼ੱਕੀ ਨੂੰ ਇਕ ਘਰ ਤੱਕ ਸੀਮਤ ਕਰ ਦਿੱਤਾ ਗਿਆ ਹੈ। ਇਸ ਘਟਨਾ ਨਾਲ ਇਲਾਕੇ 'ਚ ਸਨਸਨੀ ਫੈਲ ਗਈ ਹੈ ।ਗਵਰਨਰ ਰਾਏ ਕੂਪਰ ਨੇ ਕਿਹਾ ਗੋਲੀਬਾਰੀ ਨਾਲ ਜਖ਼ਮੀ 4 ਲੋਕਾਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਜ਼ਿਕਰਯੋਗ ਹੈ ਕਿ ਅਮਰੀਕਾ 'ਚ ਗੋਲੀਬਾਰੀ ਦੀ ਘਟਨਾਵਾਂ ਆਮ ਹੋ ਗਿਆ ਹਨ ।