by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਨਵੇਂ ਸਾਲ ਦੇ ਪਹਿਲੇ ਦਿਨ ਹੀ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ 'ਚ 25 ਰੁਪਏ ਦਾ ਵਾਧਾ ਹੋਇਆ ਹੈ। ਜਿਸ ਤੋਂ ਬਾਅਦ ਲੋਕਾਂ ਨੂੰ ਇੱਕ ਵਾਰ ਫਿਰ ਮਹਿੰਗਾਈ ਦਾ ਸਾਹਮਣਾ ਕਰਨਾ ਪਵੇਗਾ। ਹਾਲਾਂਕਿ ਖੁਸ਼ੀ ਦੀ ਗੱਲ ਇਹ ਹੈ ਕਿ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ । ਵਪਾਰਕ ਸਿਲੰਡਰ ਦੀਆਂ ਕੀਮਤਾਂ ਵੱਧਣ ਤੋਂ ਬਾਅਦ ਦਿੱਲੀ 'ਚ 1769 ਰੁਪਏ ,ਮੁੰਬਈ 'ਚ 1721 ਰੁਪਏ ਕਟੌਤੀ ਕੀਤੀ ਗਈ ਹੈ। ਸਰਕਾਰ ਨੇ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਬਦਲਾਅ ਨਹੀਂ ਹੋਇਆ ਹੈ ਪਰ ਹੋਟਲਾਂ ਜਾ ਰੈਸਟੋਰੈਂਟਾਂ 'ਚ ਖਾਣਾ ਮਹਿੰਗਾ ਹੋ ਸਕਦਾ ਹੈ ਕਿਉਕਿ ਕਮਰਸ਼ੀਅਲ ਗੱਲ ਸਿਲੰਡਰ ਮਹਿੰਗੇ ਹੋ ਗਏ ਹਨ। 14.2 ਕਿਲੋਗ੍ਰਾਮ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਆਖਰੀ ਬਦਲਾਅ ਜੁਲਾਈ ਚ ਹੋਇਆ ਸੀ ।