by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਮਰੀਕਾ ਦੇ ਕੈਲੀਫੋਰਨੀਆ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਇੱਕ ਵਾਰ ਫਿਰ ਗੋਲੀਬਾਰੀ ਕੀਤੀ ਗਈ । ਦੱਸਿਆ ਜਾ ਰਿਹਾ ਕਾਲੀਰੋਟਣੀਆਂ ਦੇ ਮੋਟੇਰੀ ਪਾਰਕ 'ਚ ਗੋਲੀਬਾਰੀ ਹੋਈ। ਇਸ ਗੋਲੀਬਾਰੀ ਵਿੱਚ ਹੁਣ ਤੱਕ 10 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਜਦਕਿ ਕਈ ਲੋਕ ਜਖ਼ਮੀ ਹੋ ਗਏ ਹਨ । ਪੁਲਿਸ ਵਾਲੀ ਵੀ ਇਸ ਗੋਲੀਬਾਰੀ ਦਾ ਮੁੰਹਤੋੜ ਜਵਾਬ ਦਿੱਤਾ ਗਿਆ। ਜਾਣਕਾਰੀ ਅਨੁਸਾਰ ਗੋਲੀਬਾਰੀ ਮੋਟੇਰੀ ਪਾਰਕ 'ਚ ਆਯੋਜਿਤ ਚੀਨੀ ਚੰਦਰ ਨਵੇਂ ਸਾਲ ਦੇ ਕਸ਼ਨ ਦੌਰਾਨ ਹੋਈ। ਇਸ ਦੌਰਾਨ ਵੱਡੀ ਗਿਣਤੀ 'ਚ ਲੋਕ ਉੱਥੇ ਸ਼ਾਮਲ ਸਨ। ਗੋਲੀਬਾਰੀ ਦੌਰਾਨ ਘਟੋ ਘੱਟ 20 ਲੋਕਾਂ ਨੂੰ ਗੋਲੀ ਲੱਗੀ । ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।