by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਭਾਰਤ ਵਾਸੀਆਂ ਨੂੰ ਗਣਤੰਤਰ ਦਿਵਸ ਤੇ ਬਸੰਤ ਪੰਚਮੀ ਦੀਆਂ ਵਧਾਈਆਂ ਦਿੱਤੀਆਂ ਹਨ। CM ਮਾਨ ਨੇ ਟਵੀਟ ਕਰ ਕਿਹਾ ਕਿ ਦੁਨੀਆਂ ਦੇ ਵੱਡੇ ਲੋਕਤੰਤਰਾ 'ਚ ਭਾਰਤ ਸ਼ੁਮਾਰ ਹੈ। ਉਨ੍ਹਾਂ ਨੇ ਪੂਰੇ ਭਾਰਤ ਵਾਸੀਆਂ ਨੂੰ 74ਵੇ ਗਣਤੰਤਰ ਦਿਵਸ ਦੀ ਵਧਾਈ ਦਿੱਤੀ । ਉਨ੍ਹਾਂ ਨੇ ਕਿਹਾ ਪਰਮਾਤਮਾ ਕਰੇ ਕਿ ਸੰਵਿਧਾਨ ਦੀ ਮਰਿਆਦਾ ਇਸੇ ਤਰਾਂ ਕਾਇਮ ਰਹੇ ਤੇ ਦੇਸ਼ ਦਾ ਹਰ ਵਿਅਕਤੀ ਮਾਣ ਨਾਲ ਆਪਣਾ ਜੀਵਨ ਬਤੀਤ ਕਰੇ।