by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ED ਵਲੋਂ ਕਈ ਜ਼ਿਲ੍ਹਿਆਂ 'ਚ ਚਰਚ ਦੇ ਪ੍ਰੋਫੇਟਾਂ ਦੇ ਘਰਾਂ 'ਚ ਛਾਪਾ ਮਾਰੀਆਂ ਗਿਆ । ਇਸ ਛਾਪੇਮਾਰੀ ਨਾਲ ਹਫੜਾ -ਦਫੜੀ ਮੱਚ ਗਈ । ਦੱਸਿਆ ਜਾ ਰਿਹਾ ਪੰਜਾਬ ਦੇ ਤਾਜਪੁਰ ਸਥਿਤ ਪ੍ਰੋਫੇਟ ਬਜਿੰਦਰ ਸਿੰਘ ਤੇ ਹਰਪ੍ਰੀਤ ਸਿੰਘ ਦੇ ਘਰ ED ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਮੋਹਾਲੀ 'ਚ ਬਜਿੰਦਰ ਦੇ ਘਰ ਤੇ ਅੰਮ੍ਰਿਤਸਰ ਹਰਪ੍ਰੀਤ ਸਿੰਘ ਘਰ ਛਾਪੇਮਾਰੀ ਕੀਤੀ ਗਈ ਹੈ । ED ਦੇ ਅਧਿਕਾਰੀਆਂ ਵਲੋਂ ਕਿਸੇ ਨੂੰ ਅੰਦਰ ਬਾਹਰ ਨਹੀਂ ਜਾਣ ਦਿੱਤਾ ਜਾ ਰਿਹਾ ।ਫਿਲਹਾਲ ਪ੍ਰਸ਼ਾਸਨ ਵਲੋਂ ਇਸ ਦੀ ਕੋਈ ਅਧਿਕਾਰਿਕ ਪੁਸ਼ਟੀ ਨਹੀ ਕੀਤੀ ਗਈ ਹੈ।