by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਾਂਗਰਸ ਪਾਰਟੀ ਦੀ ਸਾਂਸਦ ਪਰਨੀਤ ਕੌਰ ਨੂੰ ਪਾਰਟੀ 'ਚੋ ਸਸਪੈਂਡ ਕਰ ਦਿੱਤਾ ਗਿਆ ਹੈ। ਪਾਰਟੀ ਵਲੋਂ ਇਸ ਫੈਸਲੇ ਬਾਰੇ ਨੋਟਿਸ ਵੀ ਜਾਰੀ ਕੀਤਾ ਗਿਆ । ਜਿਕਰਯੋਗ ਹੈ ਕਿ ਪਰਨੀਤ ਕੌਰ 'ਤੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਤੋਂ ਬਾਅਦ ਅੱਜ ਸਸਪੈਂਡ ਕੀਤਾ ਗਿਆ ।ਸਸੰਦ ਮੈਬਰ ਪਰਨੀਤ ਕੌਰ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਪਤਨੀ ਹਨ। ਦੱਸ ਦਈਏ ਹੁਣ ਅਮਰਿੰਦਰ ਸਿੰਘ ਭਾਰਤੀ ਜਨਤਾ ਪਾਰਟੀ 'ਚ ਹਨ।