by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਵਾਰਿਸ਼ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦਾ Instagram account ਭਾਰਤ 'ਚ ਫਿਰ ਬੈਨ ਹੋ ਗਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਹੀ 28 ਦਸੰਬਰ ਨੂੰ ਅੰਮ੍ਰਿਤਪਾਲ ਸਿੰਘ ਅਕਾਊਂਟ ਬਲਾਕ ਕਰ ਦਿੱਤਾ ਗਿਆ ਸੀ। ਜ਼ਿਕਰਯੋਗ ਹੈ ਕਿ ਅਜਨਾਲਾ ਵਿਖੇ ਪੁਲਿਸ ਥਾਣੇ ਦੀ ਘਟਨਾ ਤੋਂ ਬਾਅਦ ਹੁਣ ਭਾਰਤ 'ਚ ਅੰਮ੍ਰਿਤਪਾਲ ਸਿੰਘ ਦਾ Instagram ਅਕਾਊਂਟ ਬੈਨ ਕੀਤਾ ਗਿਆ ਹੈ ।