by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ ): ਮਸ਼ਹੂਰ ਅਦਾਕਾਰਾ ਮਾਧੁਰੀ ਦੀਕਸ਼ਿਤ ਦੀ ਮਾਤਾ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੀ ਮਾਂ ਸਨੇਹਲਤਾ ਨੇ 91 ਸਾਲ ਦੀ ਉਮਰ 'ਚ ਦੁਨੀਆਂ ਨੂੰ ਅਲਵਿਦਾ ਕਿਹਾ ਹਾਲਾਂਕਿ ਉਨ੍ਹਾਂ ਦੀ ਮੌਤ ਦੇ ਕਾਰਨਾਂ ਦਾ ਹਾਲੇ ਪਤਾ ਨਹੀ ਲੱਗ ਪਾਇਆ ਹੈ ।ਦੱਸਿਆ ਜਾ ਰਿਹਾ ਵਰਲੀ ਸ਼ਮਸ਼ਾਨਘਾਟ ਵਿੱਚ ਅਦਾਕਾਰਾ ਮਾਧੁਰੀ ਦੀ ਮਾਤਾ ਦਾ ਅੰਤਿਮ ਸੰਸਕਾਰ ਕੀਤਾ ਜਾਵਾਗੇ।