by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੱਜ ਸ਼ਹੀਦ- ਏ -ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ- ਏ -ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪਹੁੰਚਣਗੇ। ਦੱਸਿਆ ਜਾ ਰਿਹਾ CM ਮਾਨ ਕੁਝ ਸਮੇ ਵਿਚ ਉੱਥੇ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਉਪਰੰਤ ਹੁਸੈਨੀਵਾਲਾ ਲਈ ਰਵਾਨਾ ਹੋ ਜਾਣਗੇ ।