by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : 10 ਮਈ ਨੂੰ ਜਲੰਧਰ ਵਿੱਚ ਜ਼ਿਮਨੀ ਚੋਣ ਸ਼ੁਰੂ ਹੋਣ ਜਾ ਰਹੀ ਹੈ ,ਇਸ ਨੂੰ ਲੈ ਕੇ ਸਿਆਸਤ ਕਾਫੀ ਭੱਖਦੀ ਨਜ਼ਰ ਆ ਰਹੀ ਹੈ। ਦੱਸ ਦਈਏ ਕਿ ਸਾਰੀਆਂ ਪਾਰਟੀਆਂ ਨੇ ਆਪਣਾ -ਆਪਣਾ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਉੱਥੇ ਹੀ ਹੁਣ ਆਪ ਪਾਰਟੀ ਦੇ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਮਾਨ ਅੱਜ ਜਲੰਧਰ ਅੱਜ ਉਮੀਦਵਾਰ ਦੇ ਹੱਕ ਵਿੱਚ ਪ੍ਰਚਾਰ ਕਰਨ ਆ ਰਹੇ ਹਨ। ਇਸ ਦੌਰਾਨ ਉਨ੍ਹਾਂ ਨਾਲ ਹੋਰ ਵੀ ਕਈ ਸੀਨੀਅਰ ਆਗੂ ਸ਼ਾਮਲ ਹੋ ਸਕਦੇ ਹਨ। ਇਸ ਬਾਰੇ ਜਾਣਕਾਰੀ ਦਿੰਦੇ ਉਮੀਦਵਾਰ ਸੁਸ਼ੀਲ ਰਿੰਕੂ ਨੇ ਪੋਸਟ ਸਾਂਝੀ ਕਰਦੇ ਕਿਹਾ ਕਿ ਅੱਜ CM ਮਾਨ ਤੇ ਕੇਜਰੀਵਾਲ 3 ਵਜੇ ਸਾਈ ਦਾਸ ਸੈਕੰਡਰੀ ਸਕੂਲ ਗਰਾਉਂਡ 'ਚ ਆਉਣਗੇ ।