by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਵਿੱਚ ਵਾਧਾ ਕੀਤਾ ਗਿਆ ਹੈ ।ਦੱਸਿਆ ਜਾ ਰਿਹਾ ਖੁਫੀਆ ਏਜੰਸੀਆਂ ਦੀ ਇਨਪੁੱਟ ਤੋਂ ਬਾਅਦ ਇਹ ਫੈਸਲਾ ਲਿਆ ਗਿਆ। ਹੁਣ CM ਮਾਨ ਨੂੰ Z +ਸਕਿਓਰਟੀ ਮਿਲ ਗਈ ਹੈ। ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਕੇਂਦਰੀ ਗ੍ਰਹਿ ਮੰਤਰਾਲਾ ਨੇ ਇਹ ਫੈਸਲਾ ਲਿਆ ਹੈ । ਉੱਥੇ ਹੀ ਹੁਣ CM ਮਾਨ ਨਾਲ ਹਮੇਸ਼ਾ CRPF ਦੇ ਜਵਾਨ ਤਾਇਨਾਤ ਰਹਿਣਗੇ।