by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਮਾਨ ਵਲੋਂ ਬੀਤੀ ਦਿਨੀਂ ਦਿੱਤੇ ਬਿਆਨ ਨੂੰ ਲੈ ਕੇ ਹੁਣ ਨਵਜੋਤ ਕੌਰ ਸਿੱਧੂ ਵਲੋਂ ਵੱਡਾ ਬਿਆਨ ਦਿੱਤਾ ਗਿਆ ਹੈ। ਦੱਸ ਦਈਏ ਕਿ ਬੀਤੀ ਦਿਨੀਂ CM ਮਾਨ ਨੇ ਕਿਹਾ ਸੀ ਕਿ ਨਵਜੋਤ ਸਿੰਘ ਸਿੱਧੂ ਦੇ ਪਿਤਾ ਵਲੋਂ ਵੀ 2 ਵਿਆਹ ਕਰਵਾਏ ਗਏ ਸਨ। ਜੇਕਰ ਉਹ ਦੂਜਾ ਵਿਆਹ ਨਾ ਕਰਵਾਉਂਦੇ ਤਾਂ ਸਿੱਧੂ ਪੈਦਾ ਨਹੀ ਹੁੰਦੇ…….ਇਸ ਬਿਆਨ ਤੋਂ ਬਾਅਦ ਹੁਣ ਨਵਜੋਤ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ…. ਮੈਨੂੰ ਲੱਗਦਾ ਕਿ ਨਵਜੋਤ ਸਿੱਧੂ ਨੇ ਤੁਹਾਡੀ ਨਿੱਜੀ ਜਿੰਦਗੀ ਬਾਰੇ ਟਿੱਪਣੀ ਕੀਤੀ.... ਸਾਨੂੰ ਇਸ ਬਾਰੇ ਗੱਲ ਕਰਨ ਦਾ ਕੋਈ ਅਧਿਕਾਰ ਨਹੀ ਹੈ ਪਰ ਤੁਹਾਡੇ ਕੋਲ ਗਲਤ ਜਾਣਕਾਰੀ ਹੈ ਕਿ ਨਵਜੋਤ ਸਿੱਧੂ ਦੇ ਪਿਤਾ ਸ੍ਰੀ ਭਗਵੰਤ ਸਿੰਘ ਸਿੱਧੂ ਦੇ 2 ਵੀ ਵਿਆਹ ਹੋਏ ਹਨ।