by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਡਾ. ਗੁਰਪ੍ਰੀਤ ਕੌਰ ਦੇ ਵਿਆਹ ਨੂੰ ਅੱਜ ਪੂਰਾ 1 ਸਾਲ ਹੋ ਗਿਆ ਹੈ। ਦੱਸਿਆ ਜਾ ਰਿਹਾ CM ਮਾਨ ਆਪਣੇ ਵਿਆਹ ਦੀ ਵਰ੍ਹੇਗੰਢ ਮਨਾਉਣ ਲਈ ਇੱਕ ਪ੍ਰੇਗਰਾਮ ਕਰ ਰਹੇ ਹਨ। ਇਸ ਪ੍ਰੇਗਰਾਮ ਦੌਰਾਨ ਕਈ ਵੱਡੇ ਆਗੂਆਂ ਦੇ ਸ਼ਾਮਲ ਹੋ ਸਕਦੇ ਹਨ । ਜਿਸ 'ਚ ਰਾਜ ਸਭਾ ਮੈਬਰ ਰਾਘਵ ਚੱਢਾ, ਸੰਜੇ ਸਿੰਘ ਸਮੇਤ ਹੋਰ ਕੈਬਨਿਟ ਮੰਤਰੀ ਤੇ ਆਪ ਵਿਧਾਇਕ ਸ਼ਾਮਲ ਹੋਣਗੇ। ਇਹ ਪ੍ਰੋਗਰਾਮ ਚੰਡੀਗੜ੍ਹ ਵਿਖੇ ਹੋਵੇਗਾ । ਦੱਸ ਦਈਏ ਕਿ ਉਨ੍ਹਾਂ ਦੇ ਵਿਆਹ ਤੋਂ ਬਾਅਦ ਵਿਰੋਧੀ ਪਾਰਟੀਆਂ ਵਲੋਂ ਕਈ ਸਵਾਰ ਖੜ੍ਹੇ ਕੀਤੇ ਗਏ।