by jagjeetkaur
ਨਵੀਂ ਦਿੱਲੀ, 1 ਫਰਵਰੀ 2024 – ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਅੱਜ ਯਾਨੀ 1 ਫਰਵਰੀ ਨੂੰ 2024-25 ਦਾ ਬਜਟ ਪੇਸ਼ ਕੀਤਾ ਗਿਆ। ਇਹ ਮੋਦੀ ਸਰਕਰ ਦੇ ਕਾਰਜਕਾਲ ਦਾ ਅੰਤਰਿਮ ਬਜਟ ਹੈ, ਕਿਉਂਕਿ ਆਮ ਚੋਣਾਂ ਅਪ੍ਰੈਲ-ਮਈ ਵਿੱਚ ਹੋਣੀਆਂ ਹਨ। ਨਵੀਂ ਸਰਕਾਰ ਦੇ ਗਠਨ ਤੋਂ ਬਾਅਦ ਜੁਲਾਈ ‘ਚ ਪੂਰਾ ਬਜਟ ਪੇਸ਼ ਕੀਤੇ ਜਾਣ ਦੀ ਉਮੀਦ ਹੈ। ਵਿੱਤ ਮੰਤਰੀ ਸੀਤਾਰਮਨ ਦੇ ਕਾਰਜਕਾਲ ਦਾ ਇਹ ਛੇਵਾਂ ਬਜਟ ਹੈ।
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਗਏ ਪੂਰੇ ਬਜਟ ਨੂੰ ਪੜ੍ਹਨ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ………