by jagjeetkaur
ਕਿਸਾਨ ਮੋਰਚੇ ਦੇ ਮੱਦੇਨਜ਼ਰ ਅਕਾਲੀ ਦਲ ਨੇ ਆਪਣੇ ਫ਼ੈਸਲੇ ਦਾ ਐਲਾਨ ਕੀਤਾ ਹੈ। ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਆਪਣੀ 'ਪੰਜਾਬ ਬਚਾਓ ਯਾਤਰਾ' ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਭਲਕੇ ਚੰਡੀਗੜ੍ਹ 'ਚ ਕੋਰ ਕਮੇਟੀ ਦੀ ਹੰਗਾਮੀ ਮੀਟਿੰਗ ਹੋਵੇਗੀ।